ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸੋਅ ਚ ਪਰਦਰਸਨ ਦੋ ਥਾਵਾ ਤੇ ਦਿਖਾਏ ਕਾਲੇ ਝੰਡੇ
ਮੋਗਾ :- ਮੋਗਾ ਦੇ ਪ੍ਰਤਾਪ ਰੋਡ ‘ਤੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕੱਚੇ ਬਿਜਲੀ ਕਾਮਿਆਂ ਨੇ ਇਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਮਾਨ ਦੇ ਕਾਫਲੇ ਨੂੰ ਕਾਲੀਆਂ ਝੰਡੀਆ ਦਿਖਾਈਆਂ ਗਈਆਂ।