ਮੌਸਮ ਵਿਭਾਗ ਦੀ ਭਵਿੱਖ ਬਾਣੀ ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਹ
ਚੰਡੀਗੜ੍ਹ, 10 ਮਈ 2024 : ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਬਾਰਸ਼ ਪੈ ਸਕਦੀ ਹੈ। ਦਰਅਸਲ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਮੀਂਹ ਦੀ ਸੰਭਾਵਨਾ ਹੈ।